ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਈ.ਐਸ.ਐਸ.ਐਫ. ਵਿਸ਼ਵ ਕੱਪ ਫਾਈਨਲ ਵਿਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ 'ਤੇ ਮਨੂ ਭਾਕਰ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਮਨੂ ਭਾਕਰ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜਿਲੇ ਦੀ ਰਹਿਣ ਵਾਲੀ ਹੈ|

November 22, 2019
  • ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ 'ਤੇ ਮਨੂ ਭਾਕਰ ਨੂੰ ਵਧਾਈ ਦਿੱਤੀ
  • ਚੰਡੀਗੜ, 21 ਨਵੰਬਰ (   ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਈ.ਐਸ.ਐਸ.ਐਫ. ਵਿਸ਼ਵ ਕੱਪ ਫਾਈਨਲ ਵਿਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ 'ਤੇ ਮਨੂ ਭਾਕਰ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਮਨੂ ਭਾਕਰ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜਿਲੇ ਦੀ ਰਹਿਣ ਵਾਲੀ ਹੈ|
  • ਅੱਜ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੁਸ੍ਰੀ ਮਨੂ ਭਾਕਰ ਨੇ ਪਹਿਲੇ ਵੀ ਇਸ ਤਰਾ ਦੇ ਮੁਕਾਬਲਿਆਂ ਵਿਚ ਸੋਨਾ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂਅ ਰੋਸ਼ਣ ਕੀਤਾ ਹੈ| ਸਾਨੂੰ ਹਰਿਆਣਾ ਦੀ ਬੇਟੀਆਂ 'ਤੇ ਮਾਣ ਹੈ ਅਤੇ ਮਨੂ ਭਾਕਰ ਵਰਗੀ ਬੇਟੀਆਂ ਹੋਰਾਂ ਦੇ ਲਈ ਪ੍ਰੇਰਣਾ ਸਰੋਤ ਬਣੇਗੀ|